12.4 C
Alba Iulia
Friday, May 17, 2024

ਮਨੀ ਲਾਂਡਰਿੰਗ: ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਈਡੀ ਅੱਗੇ ਪੇਸ਼

Must Read


ਨਵੀਂ ਦਿੱਲੀ, 27 ਜੂਨ

ਨੌਸਰਬਾਜ਼ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਈ। ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਅਪਰੈਲ ਵਿੱਚ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ ਵੀ ਅਦਾਕਾਰਾ ਕੋਲੋਂ ਇਸ ਮਾਮਲੇ ਸਬੰਧੀ ਦੋ-ਤਿੰਨ ਵਾਰ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਵੱਲੋਂ ਇਸ ਮਾਮਲੇ ਨਾਲ ਜੁੜੀ ਬਾਕੀ ਰਕਮ ਦਾ ਪਤਾ ਲਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਅਦਾਕਾਰਾ ਨੂੰ ਸੋਮਵਾਰ ਬਿਆਨ ਦਰਜ ਕਰਵਾਉਣ ਲਈ ਤਾਜ਼ਾ ਸੰਮਨ ਜਾਰੀ ਕੀਤੇ ਸਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -