12.4 C
Alba Iulia
Saturday, May 4, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Must Read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ , 11 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ ਕੌਰ ਅਤੇ ਭੈਣ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ। ਨਵੇਂ ਵਿਆਹੇ ਜੋੜੇ ਨੇ ਗੁਰੂ ਘਰ ਮੱਥਾ ਟੇਕਣ ਵੇਲੇ ਰੁਮਾਲਾ ਭੇਟ ਕੀਤਾ। ਮੁੱਖ ਮੰਤਰੀ ਦੀ ਆਮਦ ਨੂੰ ਦੇਖਦਿਆਂ ਇੱਥੇ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਮੀਡੀਆ ਨੂੰ ਵੀ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -