12.4 C
Alba Iulia
Sunday, May 19, 2024

ਸਿੰਗਾਪੁਰ ਓਪਨ: ਸਿੰਧੂ ਸੈਮੀਫਾਈਨਲ ਵਿੱਚ

Must Read


ਸਿੰਗਾਪੁਰ: ਦੋ ਵਾਰ ਦੀ ਓਲੰਪਿਕ ਤਗਮਾ ਜੇਤੂ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਅੱਜ ਸਿੰਗਾਪੁਰ ਓਪਨ ਸੁਪਰ 500 ਟੂਰਨਾਮੈਂਟ ਵਿੱਚ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ ਜਦਕਿ ਸਾਇਨਾ ਨੇਹਵਾਲ ਅਤੇ ਐੱਚਐੱਸ ਪ੍ਰਨੌਏ ਆਪੋ-ਆਪਣੇ ਮੁਕਾਬਲੇ ਹਾਰ ਕੇ ਟੂਰਨਾਮੈਂਟ ‘ਚੋਂ ਬਹਾਰ ਹੋ ਗਏ ਹਨ। ਸਿੰਧੂ ਨੇ ਇੱਕ ਘੰਟੇ ਤੋਂ ਵਧ ਸਮਾਂ ਚੱਲੇ ਮੁਕਾਬਲੇ ਵਿੱਚ ਚੀਨ ਦੀ ਹਾਨ ਯੂਈ ਨੂੰ 21-11, 21-19 ਨਾਲ ਹਰਾਇਆ। ਹੁਣ ਉਸ ਦਾ ਮੁਕਾਬਲਾ ਜਾਪਾਨ ਦੀ 38ਵੇਂ ਦਰਜੇ ਦੀ ਖਿਡਾਰਨ ਸਾਇਨਾ ਕਾਵਾਕਮੀ ਨਾਲ ਹੋਵੇਗਾ। ਸਾਇਨਾ ਨੇਹਵਾਲ ਨੂੰ ਜਾਪਾਨ ਦੀ ਆਇਆ ਓਹੋਰੀ ਨੇ 13-21, 21-15, 20-21 ਨਾਲ ਅਤੇ ਪ੍ਰਨੌਏ ਨੂੰ ਕੋਡਈ ਨਾਰਾਓਕਾ ਨੇ 12-21, 21-14. 21-18 ਨਾਲ ਹਰਾਇਆ। ਇਸੇ ਤਰ੍ਹਾਂ ਐੱਮਆਰ ਅਰਜੁਨ ਅਤੇ ਧਰੁਵ ਕਪਿਲਾ ਦੀ ਜੋੜੀ ਵੀ ਇੰਡੋਨੇਸ਼ੀਆ ਦੀ ਜੋੜੀ ਤੋਂ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -