12.4 C
Alba Iulia
Wednesday, May 8, 2024

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ: ਗ੍ਰਿਫ਼ਤਾਰੀ ’ਤੇ ਰੋਕ

Must Read


ਨਵੀਂ ਦਿੱਲੀ, 19 ਜੁਲਾਈ

ਸੁਪਰੀਮ ਕੋਰਟ ਨੇ ਭਾਜਪਾ ਦੀ ਮੁਅੱਤਲ ਕੀਤੀ ਤਰਜਮਾਨ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਕਾਰਨ ਕਈ ਰਾਜਾਂ ਵਿੱਚ ਉਸ ਖ਼ਿਲਾਫ਼ ਦਰਜ ਕੇਸਾਂ ਸਬੰਧੀ ਗ੍ਰਿਫ਼ਤਾਰੀ ਤੋਂ ਰੋਕ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਸ਼ਰਮਾ ਨੂੰ ਰਾਹਤ ਲਈ ਹਰੇਕ ਅਦਾਲਤ ਤੱਕ ਪਹੁੰਚ ਕਰਨ ਲਈ ਕਿਹਾ ਸੀ। ਬੈਂਚ ਨੇ ਉਸ ਦੀ ਪਟੀਸ਼ਨ ‘ਤੇ ਕੇਂਦਰ ਅਤੇ ਦਿੱਲੀ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੂੰ ਨੋਟਿਸ ਜਾਰੀ ਕਰਕੇ 10 ਅਗਸਤ ਤੱਕ ਜਵਾਬ ਮੰਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -