12.4 C
Alba Iulia
Thursday, April 25, 2024

ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਇੰਸਟਾਗ੍ਰਾਮ ’ਤੇ ਧਮਕੀ, ਕੇਸ ਦਰਜ

Must Read


ਮੁੰਬਈ, 25 ਜੁਲਾਈ

ਅਦਾਕਾਰ ਜੋੜੇ ਕੈਟੋਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ‘ਤੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਪੁਲੀਸ ਨੇ ਕੌਸ਼ਲ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਟਾਗ੍ਰਾਮ ‘ਤੇ ਧਮਕੀ ਮਿਲੀ ਹੇੈ। ਸੈਂਟਾਕਰੂਜ਼ ਪੁਲੀਸ ਨੇ ਸ਼ਿਕਾਇਤ ਦੇ ਆਧਾਰ ‘ਤੇ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੇ ਦਸੰਬਰ ਵਿੱਚ ਵਿਆਹ ਕਰਵਾਇਆ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -