12.4 C
Alba Iulia
Friday, April 19, 2024

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ

Must Read


ਪੰਜਾਬੀ ਟ੍ਰਿਬਿਊਨ ਵੈੇੱਬ ਡੈੱਸਕ

ਚੰਡੀਗੜ੍ਹ, 10 ਅਗਸਤ

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਅੱਜ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜੂ ਸ੍ਰੀਵਾਸਤਵ ਦਿੱਲੀ ਦੇ ਜਿਸ ਹੋਟਲ ਵਿੱਚ ਠਹਿਰੇ ਸਨ, ਉਥੇ ਜਿੰਮ ‘ਚ ਕਸਰਤ ਕਰਦਿਆਂ ਦਿਲ ਦਾ ਦੌਰਾ ਪਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -