12.4 C
Alba Iulia
Saturday, April 20, 2024

ਰਾਸ਼ਟਰਮੰਡਲ ਖੇਡਾਂ: ਭਾਰਤੀ ਖਿਡਾਰੀ ਦੇਸ਼ ਪਰਤਣੇ ਸ਼ੁਰੂ

Must Read


ਨਵੀਂ ਦਿੱਲੀ: ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਅਥਲੀਟ ਅਤੇ ਖਿਡਾਰੀ ਦੇਸ਼ ਪਰਤਣੇ ਸ਼ੁਰੂ ਹੋ ਗਏ ਹਨ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅਮਿਤ ਪੰਘਾਲ ਦੀ ਅਗਵਾਈ ਹੇਠ ਮੁੱਕੇਬਾਜ਼ੀ ਦਲ, ਕੁਸ਼ਤੀ ਦਲ, ਪੈਰਾ ਪਾਵਰਲਿਫਟਰ ਅਤੇ ਅਥਲੀਟ ਬੀਤੀ ਰਾਤ ਭਾਰਤ ਪੁੱਜੇ ਹਨ। ਇਸ ਦੌਰਾਨ ਜਦੋਂ ਦੀਪਕ ਪੂਨੀਆ ਤੇ ਸਾਕਸ਼ੀ ਮਲਿਕ ਸਮੇਤ ਪੂਰਾ ਕੁਸ਼ਤੀ ਦਲ ਹਵਾਈ ਅੱਡੇ ‘ਤੇ ਪਹੁੰਚਿਆ ਤਾਂ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਸਬੰਧੀ ਵੀਡੀਓ ਸਾਂਝੀ ਕਰਦਿਆਂ ਸਪੋਰਟ ਅਥਾਰਟੀ ਆਫ ਇੰਡੀਆ ਨੇ ਟਵੀਟ ਵੀ ਕੀਤਾ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -