12.4 C
Alba Iulia
Tuesday, May 7, 2024

ਰਿਸ਼ਭ ਪੰਤ ਉੱਤਰਾਖੰਡ ਦੇ ਬ੍ਰਾਂਡ ਅੰਬੈਸਡਰ ਬਣੇ

Must Read


ਦੇਹਰਾਦੂਨ (ਉਤਰਾਖੰਡ), 11 ਅਗਸਤ

ਭਾਰਤੀ ਕਿ੍ਕਟਰ ਰਿਸ਼ਭ ਪੰਤ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਪੰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ ਮਜ਼ਬੂਤ ​​ਇੱਛਾ ਸ਼ਕਤੀ ਨਾਲ ਬਹੁਤ ਹੀ ਸਾਧਾਰਨ ਹਾਲਾਤ ‘ਚ ਆਪਣਾ ਟੀਚਾ ਪੂਰਾ ਕੀਤਾ ਹੈ, ਉਹ ਸਾਰਿਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਤ ਨੇ ਦੁਨੀਆ ਵਿੱਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ ਤੇ ਮੁਲਕ ਦਾ ਮਾਣ ਵਧਾਇਆ ਹੈ। –ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -