12.4 C
Alba Iulia
Tuesday, May 14, 2024

ਪਸ਼ੂ ਤਸਕਰੀ ਮਾਮਲਾ: ਅਨੂਬ੍ਰਤਾ ਮੰਡਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

Must Read


ਆਸਨਸੋਲ (ਪੱਛਮੀ ਬੰਗਾਲ), 24 ਅਗਸਤ

ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਤ੍ਰਿਣਮੂਲ ਕਾਂਗਰਸ ਨੇਤਾ ਅਨੂਬ੍ਰਤਾ ਮੰਡਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੰਗਲਾਦੇਸ਼ ਨੂੰ ਗਾਵਾਂ ਦੀ ਕਥਿਤ ਤਸਕਰੀ ਕਰਨ ਦੇ ਮਾਮਲੇ ਦੀ ਜਾਂਚ ਤਹਿਤ ਸੀਬੀਆਈ ਨੇ ਮੰਡਲ ਨੂੰ 11 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਆਸਨਸੋਲ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਰਾਜੇਸ਼ ਚਕਰਵਰਤੀ ਨੇ ਅਨੂਬ੍ਰਤਾ ਮੰਡਲ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਉਨ੍ਹਾਂ ਨੂੰ ਰਿਮਾਂਡ ‘ਤੇ 7 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੱਤ ਸਤੰਬਰ ਨੂੰ ਉਨ੍ਹਾਂ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਸੁਧਾਰ ਘਰ ਵਿੱਚ ਮੰਡਲ ਤੋਂ ਪੁੱਛ-ਪੜਤਾਲ ਲਈ ਏਜੰਸੀ ਦੀ ਅਰਜ਼ੀ ਵੀ ਮਨਜ਼ੂਰੀ ਕਰ ਲਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -