12.4 C
Alba Iulia
Sunday, April 28, 2024

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ‘ਜਾਂਦੀ ਵਾਰ’ ਗੀਤ ਰਿਲੀਜ਼ ਕਰਨ ’ਤੇ ਇਤਰਾਜ਼, ਕਾਨੂੰਨੀ ਕਾਰਵਾਈ ਦੀ ਚਿਤਾਵਨੀ

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 26 ਅਗਸਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਗਾਏ ਅਤੇ ਸੰਗੀਤਕਾਰ ਸਲੀਮ ਮਰਚੈਂਟ ਨਾਲ ਰਿਕਾਰਡ ਕੀਤੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ਉਤੇ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਇਹ ਗੀਤ 2 ਸਤੰਬਰ ਨੂੰ ਰਿਲੀਜ਼ ਕਰਨ ਦੀ ਗੱਲ ਸਲੀਮ ਮਰਚੈਟ ਵਲੋਂ ਕੱਲ੍ਹ ਕਹੀ ਗਈ ਸੀ। ਸਿੱਧੂ ਮੂਸੇਵਾਲਾ zwnj;ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਗੀਤ ਰਿਲੀਜ਼ ਕਰਨ ਸਬੰਧੀ ਉਨ੍ਹਾਂ ਤੋਂ ਕੋਈ ਆਗਿਆ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜੇ ਲੋੜ ਪਈ ਤਾਂ ਕਾਨੂੰਨ ਦਾ ਸਹਾਰਾ ਵੀ ਲੈ ਸਕਦੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -