12.4 C
Alba Iulia
Wednesday, May 15, 2024

ਦਿੱਲੀ: ਮਹਾਠੱਗ ਸੁਕੇਸ਼ ਨਾਲ ਸਬੰਧ ਮਾਮਲੇ ’ਚ ਆਰਥਿਕ ਅਪਰਾਧ ਸ਼ਾਖਾ ਨੇ ਨੋਰਾ ਫ਼ਤੇਹੀ ਤੋਂ ਘੰੰਟਿਆਂਬੱਧੀ ਪੁੱਛ ਪੜਤਾਲ ਕੀਤੀ

Must Read


ਨਵੀਂ ਦਿੱਲੀ, 3 ਸਤੰਬਰ

ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਮਹਾਠੱਗ ਸੁਕੇਸ਼ ਚੰਦਰਸ਼ੇਖਰ ਵੱਲੋਂ ਜਬਰਨ ਵਸੂਲੀ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਤੋਂ ਪੁੱਛ ਪੜਤਾਲ ਕੀਤੀ ਹੈ। ਨੋਰਾ ਨੂੰ ਪਿਛਲੇ ਹਫ਼ਤੇ ਤਲਬ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਨੋਰਾ ਤੋਂ ਸ਼ੁੱਕਰਵਾਰ ਨੂੰ ਘੰਟਿਆਂਬੱਧੀ ਪੁੱਛ ਪੜਤਾਲ ਕੀਤੀ ਗਈ ਅਤੇ ਉਸ ਦਾ ਬਿਆਨ ਦਰਜ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -