12.4 C
Alba Iulia
Friday, May 17, 2024

ਯੂਪੀ: ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Must Read


ਲਖੀਮਪੁਰ ਖੀਰੀ (ਯੂਪੀ), 6 ਸਤੰਬਰ

ਯੂਪੀ ਦੇ ਗੋਲਾ ਗੋਕਰਨਾਥ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੌਰਾ ਪੈਣ ਵੇਲੇ ਉਹ ਉਹ ਆਪਣੀ ਕਾਰ ‘ਚ ਲਖਨਊ ਜਾ ਰਹੇ ਸਨ। ਜ਼ਿਲ੍ਹਾ ਲਖੀਮਪੁਰ ਖੀਰੀ ਦੇ ਗੋਲਾ ਗੋਕਰਨਾਥ ਹਲਕੇ ਤੋਂ 5 ਵਾਰ ਵਿਧਾਇਕ ਰਹੇ ਗਿਰੀ (65) ਦੇ ਪਰਿਵਾਰ ਵਿੱਚ ਪਤਨੀ ਸੁਧਾ ਗਿਰੀ, ਦੋ ਪੁੱਤਰ ਅਤੇ ਦੋ ਧੀਆਂ ਹਨ। ਪਾਰਟੀ ਨੇਤਾਵਾਂ ਮੁਤਾਬਕ ਗਿਰੀ ਆਪਣੀ ਕਾਰ ‘ਚ ਲਖਨਊ ਜਾ ਰਹੇ ਸਨ ਅਤੇ ਬੇਚੈਨੀ ਮਹਿਸੂਸ ਹੋਣ ਕਾਰਨ ਉਨ੍ਹਾਂ ਨੂੰ ਉਨ੍ਹਾਂ ਨੂੰ ਸਿਧੌਲੀ ਦੇ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -