12.4 C
Alba Iulia
Sunday, April 28, 2024

ਸਾਂਝੀ ਯੂੁਨੀਵਰਸਿਟੀ ਦਾਖਲਾ ਪ੍ਰੀਖਿਆ-ਪੀਜੀ ਦੇ ਨਤੀਜੇ ਦਾ ਐਲਾਨ

Must Read


ਨਵੀਂ ਦਿੱਲੀ, 26 ਸਤੰਬਰ

ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਸਾਂਝੀ ਯੂੁਨੀਵਰਸਿਟੀ ਦਾਖਲਾ ਪ੍ਰੀਖਿਆ-ਪੋਸਟ ਗਰੈਜੂਏਟ (ਸੀਯੂਈਟੀ-ਪੀਜੀ) ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਐੱਨਟੀਏ ਦੀ ਸੀਨੀਅਰ ਡਾਇਰੈਕਟਰ (ਪ੍ਰੀਖਿਆਵਾਂ) ਸਾਧਨਾ ਪਰਾਸ਼ਰ ਨੇ ਦੱਸਿਆ ਕਿ ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ-ਪੀਜੀ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਐੱਨਟੀਏ ਅਧਿਕਾਰੀਆਂ ਨੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਲਈ 6.07 ਲੱਖ ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਵਿਚੋਂ 3.02 ਲੱਖ ਮਹਿਲਾ ਉਮੀਦਵਾਰ ਸਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -