12.4 C
Alba Iulia
Friday, April 19, 2024

ਅਕਸ਼ੈ ਕੁਮਾਰ ਨੇ ‘ਰਾਮ ਸੇਤੂ’ ਦਾ ਟੀਜ਼ਰ ਕੀਤਾ ਸਾਂਝਾ

Must Read


ਮੁੰਬਈ: ਫਿਲਮ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੀ ਆਉਣ ਵਾਲੀ ਫਿਲਮ ‘ਰਾਮ ਸੇਤੂ’ ਦਾ ਅੱਜ ਟੀਜ਼ਰ ਸਾਂਝਾ ਕੀਤਾ ਹੈ। ਇਹ ਫਿਲਮ ‘ਪਰਮਾਣੂ’ ਤੇ ‘ਤੇਰੇ ਬਿਨ ਲਾਦੇਨ’ ਨਾਲ ਪ੍ਰਸਿੱਧ ਹੋਏ ਫਿਲਮਸਾਜ਼ ਅਭਿਸ਼ੇਕ ਸ਼ਰਮਾ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ, ਜਿਸ ‘ਚ ਅਕਸ਼ੈ ਕੁਮਾਰ ਇਕ ਪੁਰਾਤੱਤਵ ਵਿਗਿਆਨੀ ਦੀ ਭੂੁਮਿਕਾ ਨਿਭਾਅ ਰਿਹਾ ਹੈ। ਅਦਾਕਾਰ ਨੇ ਫਿਲਮ ਦਾ ਪੋਸਟਰ ਤੇ ਟੀਜ਼ਰ ਸਾਂਝਾ ਕਰਦਿਆਂ ਲਿਖਿਆ, ”ਤੁਹਾਡੇ ਲਈ ‘ਰਾਮ ਸੇਤੂ’ ਦੀ ਪਹਿਲੀ ਝਲਕ, ਜਿਸ ਨੂੰ ਬਹੁਤ ਹੀ ਪਿਆਰ ਨਾਲ ਬਣਾਇਆ ਗਿਆ ਹੈ। ਉਮੀਦ ਹੈ ਕਿ ਫਿਲਮ ਤੁਹਾਨੂੰ ਪਸੰਦ ਆਵੇਗੀ।” -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -