12.4 C
Alba Iulia
Wednesday, May 15, 2024

ਮੁੰਬਈ ਹਵਾਈ ਅੱਡੇ ’ਤੇ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ

Must Read


ਮੁੰਬਈ, 6 ਅਕਤੂਬਰ

ਡੀਆਰਆਈ ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬੁੱਧਵਾਰ ਨੂੰ ਯਾਤਰੀ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਦੇ ਕਬਜ਼ੇ ‘ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਹੋਇਆ। ਡੀਆਰਆਈ ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਟਰਾਲੀ ਬੈਗ ਵਿੱਚ ਲੁਕਾ ਕੇ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਾਸੀ ਕੇਰਲਾ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -