12.4 C
Alba Iulia
Saturday, May 18, 2024

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

Must Read


ਵਾਸ਼ਿੰਗਟਨ, 7 ਅਕਤੂਬਰ

ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ ‘ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਜਾਰੀ ਕੀਤੀ ਯਾਤਰਾ ਚਿਤਾਵਨੀ ਵਿੱਚ ਆਪਣੇ ਨਾਗਰਿਕਾਂ ਨੂੰ ਅਤਿਵਾਦ ਅਤੇ ਅਗਵਾ ਦੀਆਂ ਘਟਨਾਵਾਂ ਕਾਰਨ ਬਲੋਚਿਸਤਾਨ ਅਤੇ ਕਬਾਇਲੀ ਖੇਤਰ (ਫਾਟਾ) ਸਮੇਤ ਖੈ਼ਬਰ ਪਖ਼ਤੂਨਖਵਾ (ਕੇਪੀਕੇ) ਸੂਬੇ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -