12.4 C
Alba Iulia
Thursday, May 16, 2024

ਸੋਲਨ ’ਚ ਰੈਲੀ ਨਾਲ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ: ਹਿਮਾਚਲ ’ਚ ਸਰਕਾਰੀ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ: ਪ੍ਰਿਯੰਕਾ

Must Read


ਸ਼ਿਮਲਾ, 14 ਅਕਤੂਬਰ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਕਾਂਗਰਸ ਨੇਤਾ ਨੇ ਕਿਹਾ ਕਿ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਈ ਦੋ ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਹਨ ਪਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ। ਰਾਜ ਵਿੱਚ 60 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਹਨ ਪਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੀ ਜਨਰਲ ਸਕੱਤਰ ਪ੍ਰਿਅੰਕਾ ਦੀ ‘ਪਰਿਵਰਤਨ ਪ੍ਰਤੀਗਿਆ ਰੈਲੀ’ ਤੋਂ ਇਕ ਦਿਨ ਪਹਿਲਾਂ ਹਿਮਾਚਲ ਦੌਰੇ ‘ਤੇ ਆਏ ਸਨ। ਪ੍ਰਧਾਨ ਮੰਤਰੀ ਨੇ ਊਨਾ ਅਤੇ ਚੰਬਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -