12.4 C
Alba Iulia
Wednesday, May 22, 2024

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਤਿਲੰਗਾਨਾ ਗੇੜ ਵੀਰਵਾਰ ਤੋਂ

Must Read


ਹੈਦਰਾਬਾਦ, 26 ਅਕਤੂਬਰ

ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਿੰਨ ਦਿਨਾਂ ਦੇ ਵਕਫ਼ੇ ਤੋਂ ਬਾਅਦ 27 ਅਕਤੂਬਰ ਨੂੰ ਤਿਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਦੇ ਮਕਤਾਲ ਤੋਂ ਮੁੜ ਸ਼ੁਰੂ ਹੋਵੇਗੀ। ਕਰਨਾਟਕ ਦੇ ਰਾਏਚੂਰ ਤੋਂ ਰਵਾਨਾ ਹੋਣ ਤੋਂ ਬਾਅਦ ਭਾਰਤ ਜੋੜੋ ਯਾਤਰਾ 23 ਅਕਤੂਬਰ ਦੀ ਸਵੇਰ ਨੂੰ ਗੁਡੇਬੇਲੂਰ ਰਾਹੀਂ ਰਾਜ ਵਿੱਚ ਦਾਖਲ ਹੋਈ। ਪੈਦਲ ਮਾਰਚ ਨੂੰ ਐਤਵਾਰ ਬਾਅਦ ਦੁਪਹਿਰ ਤੋਂ 26 ਅਕਤੂਬਰ ਤੱਕ ਤਿੰਨ ਦਿਨਾਂ ਲਈ ਅਰਾਮ ਦਿੱਤਾ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -