12.4 C
Alba Iulia
Tuesday, May 14, 2024

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 8 ਨਵੰਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ ‘ਵਾਰ’ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ ‘ਤੇ ਰਿਲੀਜ਼ ਕੀਤਾ ਗਿਆ ਹੈ ਤੇ ਲੋਕਾਂ ਇਸ ਨੂੰ ਪਸੰਦ ਕਰ ਰਹੇ ਹਨ। ਇਹ ਗੀਤ ਪੰਜਾਬ ਦੇ ਵੀਰ ਨਾਇਕ ਸਰਦਾਰ ਹਰੀ ਸਿੰਘ ਨਲਵਾ ਲਈ ਗਾਇਆ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -