12.4 C
Alba Iulia
Tuesday, May 14, 2024

ਪੱਛਮੀ ਬੰਗਾਲ: ਪ੍ਰਾਇਮਰੀ ਸਕੂਲ ਵਿੱਚੋਂ ਤਿੰਨ ਦੇਸੀ ਬੰਬ ਮਿਲੇ

Must Read


ਚਿਨਸੁਰਾਹ (ਪੱਛਮੀ ਬੰਗਾਲ), 21 ਨਵੰਬਰ

ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਅਧੀਨ ਚਿਨਸੁਰਾਹ ਵਿੱਚ ਇੱਕ ਪ੍ਰਾੲਮਰੀ ਸਕੂਲ ਦੇ ਕੈਂਪਸ ਵਿੱਚੋਂ ਮਿਲੇ ਤਿੰਨ ਦੇਸੀ ਬੰਬ ਮਿਲੇ ਹਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਨਾਲਡਾਂਗਾ ਨਾਰਾਇਣਪੁਰ ਪ੍ਰਾਇਮਰੀ ਸਕੂਲ ਦੇ ਵਿਹੜੇ ‘ਚ ਸਕੂਲ ਦੇ ਸਮੇਂ ਤੋਂ ਪਹਿਲਾਂ ਇੱਕ ਬੰਬ ਦੇਖਿਆ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਅਧਿਕਾਰੀ ਨੇ ਦੱਸਿਆ, ”ਅਸੀਂ ਸਕੂਲ ਕੰਪਲੈਕਸ ਵਿੱਚੋਂ ਤਿੰਨ ਬੰਬ ਬਰਾਮਦ ਕੀਤੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ਇਹ ਬੰਬ ਸਕੂਲ ਵਿੱਚ ਕਿਵੇਂ ਪਹੁੰਚੇੇ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।” ਇਸ ਮਾਮਲੇ ‘ਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -