ਨਵੀਂ ਦਿੱਲੀ, 1 ਦਸੰਬਰ
‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਵਾਦਤ ਟਿੱਪਣੀ ਕਰਨ ਤੋਂ ਬਾਅਦ ਇਜ਼ਰਾਇਲੀ ਫਿਲਮ ਨਿਰਮਾਤਾ ਨਦਵ ਲੈਪਿਡ ਨੇ ਮੁਆਫ਼ੀ ਮੰਗੀ ਹੈ। ਉਸ ਨੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਕਸ਼ਮੀਰੀ ਪੰਡਿਤ ਭਾਈਚਾਰੇ ਜਾਂ ਪੀੜਤ ਲੋਕਾਂ ਦਾ ਅਪਮਾਨ ਕਰਨਾ ਨਹੀਂ ਸੀ।