12.4 C
Alba Iulia
Wednesday, May 15, 2024

ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ

Must Read


ਨਵੀਂ ਦਿੱਲੀ, 12 ਦਸੰਬਰ

ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਮਾਮਲੇ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਤੇ ਜਸਟਿਸ ਐੱਸ ਰਵਿੰਦਰ ਭੱਟ ‘ਤੇ ਅਧਾਰਿਤ ਬੈਂਚ ਨੇ ਕੇਸ ਦੀ ਸੁਣਵਾਈ ਮੁਲਤਵੀ ਕੀਤੀ ਹੈ ਜਦੋਂ ਕਿ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਹਾਜ਼ਰ ਨਹੀਂ ਸਨ। ਇਹ ਕੇਸ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜਬਰੀ ਧਰਮ ਪਰਿਵਰਤਨ ਰੋਕਣ ਲਈ ਕੇਂਦਰ ਤੇ ਸੂਬਾਈ ਸਰਕਾਰਾਂ ਨੂੰ ਸਖ਼ਤ ਕਦਮ ਚੁੱਕਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -