12.4 C
Alba Iulia
Saturday, May 18, 2024

ਅਮਰੀਕੀ ਸੰਸਦ ’ਤੇ ਹਮਲਾ: ਟਰੰਪ ਨੇ ਵਿਆਪਕ ਸਾਜ਼ਿਸ਼ ਰਚੀ: ਰਿਪੋਰਟ

Must Read


ਵਾਸ਼ਿੰਗਟਨ, 23 ਦਸੰਬਰ

ਅਮਰੀਕੀ ਸੰਸਦ ਕੰਪਲੈਕਸ (ਕੈਪੀਟਲ ਹਿੱਲ) ‘ਤੇ 2021 ਦੇ ਹਮਲੇ ਦੀ ਜਾਂਚ ਕਰ ਰਹੀ ‘ਹਾਊਸ 6 ਜਨਵਰੀ ਕਮੇਟੀ’ ਨੇ ਆਪਣੀ ਅੰਤਿਮ ਰਿਪੋਰਟ ‘ਚ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਜਾਇਜ਼ ਨਤੀਜਿਆਂ ਨੂੰ ਅਪਰਾਧਿਕ ਢੰਗ ਨਾਲ ਉਲਟਾਉਣ ਦੀ ਵਿਆਪਕ ਸਾਜ਼ਿਸ਼ ਕੀਤੀ ਤੇ ਆਪਣੇ ਸਮਰਥਕਾਂ ਨੂੰ ਕੈਪੀਟਲ ‘ਤੇ ਹਮਲਾ ਕਰਨ ਤੋਂ ਰੋਕਣ ਵਿੱਚ ਅਸਫਲ ਰਹੇ। ਕਮੇਟੀ ਨੇ ਸਾਬਕਾ ਰਾਸ਼ਟਰਪਤੀ ਦੀਆਂ ਗਤੀਵਿਧੀਆਂ ਅਤੇ ਕਰੀਬ ਦੋ ਸਾਲ ਪਹਿਲਾਂ ਹੋਈ ਹਿੰਸਕ ਬਗਾਵਤ ਦੀ 18 ਮਹੀਨਿਆਂ ਦੀ ਜਾਂਚ ਤੋਂ ਬਾਅਦ ਇਹ ਰਿਪੋਰਟ ਪੇਸ਼ ਕੀਤੀ ਹੈ। 814 ਪੰਨਿਆਂ ਦੀ ਇਹ ਰਿਪੋਰਟ ਵੀਰਵਾਰ ਨੂੰ ਜਾਰੀ ਕੀਤੀ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -