12.4 C
Alba Iulia
Friday, May 17, 2024

ਜਦੋਂ ਤੱਕ ਸ਼ੀਜ਼ਾਨ ਖ਼ਾਨ ਨੂੰ ਸਜ਼ਾ ਨਹੀਂ ਮਿਲਦੀ ਮੈਂ ਟਿਕ ਕੇ ਨਹੀਂ ਬੈਠਾਂਗੀ: ਤੁਨੀਸ਼ਾ ਸਰਮਾ ਦੀ ਮਾਂ

Must Read


ਮੁੰਬਈ, 30 ਦਸੰਬਰ

ਮ੍ਰਿਤਕ ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮਾਂ ਵਨੀਤਾ ਸ਼ਰਮਾ ਅੱਜ ਕਿਹਾ ਹੈ ਕਿ ਜਦੋਂ ਤੱਕ ਉਸ ਦੀ ਧੀ ਦੀ ਮੌਤ ਲਈ ਕਥਿਤ ਤੌਰ ‘ਤੇ ਜ਼ਿੰਮੇਦਾਰ ਸ਼ੀਜ਼ਾਨ ਖਾਨ ਨੂੰ ਸਜ਼ਾ ਨਹੀਂ ਮਿਲਦੀ ਉਹ ਚੈਨ ਨਹੀਂ ਲਵੇਗੀ। ਸ੍ਰੀਮਤੀ ਵਨੀਤਾ ਸ਼ਰਮਾ ਨੇ ਮੁੰਬਈ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -