12.4 C
Alba Iulia
Wednesday, May 15, 2024

ਕੇਂਦਰ ਇਕ ਰੈਂਕ ਇਕ ਪੈਨਸ਼ਨ ਦੇ ਬਕਾਏ ਦਾ ਭੁਗਤਾਨ 15 ਮਾਰਚ ਤੱਕ ਕਰੇ: ਸੁਪਰੀਮ ਕੋਰਟ

Must Read


ਨਵੀਂ ਦਿੱਲੀ, 9 ਜਨਵਰੀ

ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਇਕ ਰੈਂਕ-ਵਨ ਪੈਨਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਨੂੰ ਇਕ ਰੈਂਕ ਇਕ ਪੈਨਸ਼ਨ ਦੇ ਸਾਰੇ ਬਕਾਏ ਜਲਦੀ ਅਦਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਸਾਬਕਾ ਸੈਨਿਕ ਐਸੋਸੀਏਸ਼ਨ ਇਕ ਰੈਂਕ ਇਕ ਪੈਨਸ਼ਨ ਦੇ ਬਕਾਏ ਦੇ ਭੁਗਤਾਨ ‘ਤੇ ਕੇਂਦਰ ਦੀ ਕਿਸੇ ਕਾਰਵਾਈ ਤੋਂ ਦੁਖੀ ਹੁੰਦੀ ਹੈ ਤਾਂ ਉਹ ਅਦਾਲਤ ‘ਚ ਇਸ ਖ਼ਿਲਾਫ਼ ਅਰਜ਼ੀ ਦਾਇਰ ਕਰ ਸਕਦੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -