12.4 C
Alba Iulia
Sunday, May 19, 2024

ਫਿਲਮ ਆਰਆਰਆਰ ਦੇ ਗੀਤ ‘ਨਾਟੂ-ਨਾਟੂ’ ਨੂੰ ਗੋਲਡਨ ਗਲੋਬ ਪੁਰਸਕਾਰ

Must Read


ਲਾਸ ਏਂਜਲਸ (ਅਮਰੀਕਾ), 11 ਜਨਵਰੀ

ਤੇਲਗੂ ਫਿਲਮ ਆਰਆਰਆਰ ਦੇ ਗੀਤ ‘ਨਾਟੂ ਨਾਟੂ’ ਨੂੰ ਗੋਲਡਨ ਗਲੋਬ ਐਵਾਰਡਜ਼ ਵਿੱਚ ‘ਮੂਲ ਗੀਤ- ਮੋਸ਼ਨ ਪਿਕਚਰ’ ਸ਼੍ਰੇਣੀ ਵਿੱਚ ਪੁਰਸਕਾਰ ਮਿਲਿਆਂ ਹੈ। ਗੀਤ ਦੇ ਸੰਗੀਤਕਾਰ ਐੱਮਐੱਮ ਕੀਰਾਵਾਨੀ ਹਨ ਤੇ ਕਾਲ ਭੈਰਵ ਅਤੇ ਰਾਹੁਲ ਸਿਪਲੀਗੁੰਜ ਨੇ ਇਹ ਗਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਸਕਾਰ ਮਿਲਣ ‘ਤੇ ਵਧਾਈ ਦਿੱਤੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -