12.4 C
Alba Iulia
Tuesday, May 21, 2024

ਨੇਪਾਲ ਹਵਾਈ ਜਹਾਜ਼ ਹਾਦਸਾ: 4 ਵਿਅਕਤੀਆਂ ਦੀ ਭਾਲ ਸ਼ੁਰੂ, ਲਾਸ਼ਾਂ ਅੱਜ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ

Must Read


ਕਾਠਮੰਡੂ, 16 ਜਨਵਰੀ

ਨੇਪਾਲ ਦੇ ਖੋਜ ਅਤੇ ਬਚਾਅ ਕਰਮਚਾਰੀਆਂ ਨੇ ਹਾਦਸਾਗ੍ਰਸਤ ਜਹਾਜ਼ ਵਿਚ ਸਵਾਰ ਵਿਅਕਤੀਆਂ ਨੂੰ ਲੱਭਣ ਲਈ ਅੱਜ ਸਵੇਰੇ ਕੰਮ ਮੁੜ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਬਚਾਅ ਕਾਰਜ ਰੋਕ ਦਿੱਤਾ ਗਿਆ ਸੀ। ਕਰੈਸ਼ ਹੋਏ ਏਟੀਆਰ-72 ਜਹਾਜ਼ ਵਿੱਚ ਚਾਲਕ ਦਲ ਦੇ ਚਾਰ ਮੈਂਬਰਾਂ ਸਮੇਤ 72 ਵਿਅਕਤੀ

ਸਵਾਰ ਸਨ, ਜਿਨ੍ਹਾਂ ਵਿੱਚੋਂ 68 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਜਹਾਜ਼ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੀਆਂ ਲਾਸ਼ਾਂ ਸੋਮਵਾਰ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਦੌਰਾਨ ਯੇਤੀ ਏਅਰਲਾਈਨਜ਼ ਦੇ ਜਹਾਜ਼ ਦਾ ਬਲੈਕ ਬਾਕਸ ਹਾਦਸੇ ਵਾਲੀ ਥਾਂ ਤੋਂ ਬਰਾਮਦ ਕਰ ਲਿਆ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -