12.4 C
Alba Iulia
Friday, July 5, 2024

ਡੀਜੀਸੀਏ ਨੇ ਪਿਸ਼ਾਬ ਕਾਂਡ ’ਚ ਏਅਰ ਇੰਡੀਆ ’ਤੇ 30 ਲੱਖ ਰੁਪਏ ਜੁਰਮਾਨਾ ਕੀਤਾ

Must Read


ਨਵੀਂ ਦਿੱਲੀ, 20 ਜਨਵਰੀ

ਨਿਊਯਾਰਕ-ਦਿੱਲੀ ਉਡਾਣ ਦੌਰਾਨ ਯਾਤਰੀ ਵੱਲੋਂ ਮਹਿਲਾ ਸਹਿ-ਯਾਤਰੀ ‘ਤੇ ਕਥਿਤ ਤੌਰ ‘ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਏਅਰ ਇੰਡੀਆ ‘ਤੇ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਜਹਾਜ਼ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 26 ਨਵੰਬਰ 2022 ਦੀ ਘਟਨਾ ਦੌਰਾਨ ਆਪਣੀ ਡਿਊਟੀ ਨਿਭਾਉਣ ‘ਚ ਅਸਫਲ ਰਹਿਣ ‘ਤੇ ਏਅਰ ਇੰਡੀਆ ਦੀ ਫਲਾਈਟ ਸਰਵਿਸਿਜ਼ ਦੇ ਡਾਇਰੈਕਟਰ ‘ਤੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -