12.4 C
Alba Iulia
Friday, May 17, 2024

ਕਠੂਆ ’ਚ ਮਿੰਨੀ ਬੱਸ ਡੂੰਘੀ ਖੱਡ ’ਚ ਡਿੱਗਣ ਕਾਰਨ 5 ਮੌਤਾਂ ਤੇ 15 ਜ਼ਖ਼ਮੀ

Must Read


ਜੰਮੂ, 21 ਜਨਵਰੀ

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਕਠੂਆ ਦੇ ਬਿਲਾਵਰ ਖੇਤਰ ਦੇ ਸੀਲਾ ਪਿੰਡ ਵਿੱਚ ਮਿੰਨੀ ਬੱਸ ਦੇ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਤੇ ਮਿੰਨੀ ਬੱਸ ਖੱਡ ‘ਚ ਡਿੱਗ ਗਈ, ਜਿਸ ਕਾਰਨ ਚਾਰ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਇੱਕ ਜ਼ਖਮੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਬੱਸ ਮੋਂਡਲੀ ਤੋਂ ਧਨੂ ਪੈਰੋਲ ਪਿੰਡ ਜਾ ਰਹੀ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -