12.4 C
Alba Iulia
Tuesday, May 14, 2024

ਨਵਾਜ਼ੂਦੀਨ ਸਿੱਦੀਕੀ ਦੀ ਪਤਨੀ ਖ਼ਿਲਾਫ਼ ਕੇਸ ਦਰਜ

Must Read


ਮੁੰਬਈ, 23 ਜਨਵਰੀ

ਵਰਸੋਵਾ ਪੁਲੀਸ ਨੇ ਬੌਲੀਵੁਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਦਾਕਾਰ ਦੀ ਪਤਨੀ ਜ਼ੈਨਬ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਪਰਿਵਾਰ ਵਿਚ ਸੰਪਤੀ ਦੀ ਵੰਡ ਨੂੰ ਲੈ ਕੇ ਝਗੜਾ ਚਲ ਰਿਹਾ ਹੈ। ਨਵਾਜ਼ੂਦੀਨ ਸਿੱਦੀਕੀ ਦੀ ਮਾਂ ਮੇਹਰੁਨਿਸਾ ਸਿੱਦੀਕੀ ਨੇ ਜ਼ੈਨਬ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ ਜਿਸ ਦੇ ਆਧਾਰ ‘ਤੇ ਪੁਲੀਸ ਨੇ ਉਸ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦੱਸਣਾ ਬਣਦਾ ਹੈ ਕਿ ਜ਼ੈਨਬ ਨਵਾਜ਼ੂਦੀਨ ਦੀ ਦੂਜੀ ਪਤਨੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -