12.4 C
Alba Iulia
Friday, March 29, 2024

ਆਸਟਰੇਲੀਅਨ ਓਪਨ: ਸਾਨੀਆ-ਬੋਪੰਨਾ ਫਾਈਨਲ ’ਚ

Must Read


ਮੈਲਬਰਨ: ਆਪਣੇ ਕਰੀਅਰ ਦਾ ਆਖਰੀ ਗਰੈਂਡ ਸਲੈਮ ਟੂਰਨਾਮੈਂਟ ਖੇਡ ਰਹੀ ਸਾਨੀਆ ਮਿਰਜ਼ਾ ਅੱਜ ਇੱਥੇ ਹਮਵਤਨ ਰੋਹਨ ਬੋਪੰਨਾ ਨਾਲ ਆਸਟਰੇਲੀਅਨ ਓਪਨ ਦੇ ਮਿਕਸਡ ਡਬਲਜ਼ ਫਾਈਨਲ ਵਿੱਚ ਪਹੁੰਚ ਕੇ ਸੱਤਵਾਂ ਵੱਡਾ ਖ਼ਿਤਾਬ ਜਿੱਤਣ ਦੇ ਕਰੀਬ ਪਹੁੰਚ ਗਈ ਹੈ। ਗੈਰ ਦਰਜਾ ਪ੍ਰਾਪਤ ਭਾਰਤੀ ਜੋੜੀ ਨੇ ਇੱਕ ਘੰਟਾ 52 ਮਿੰਟ ਤੱਕ ਚੱਲੇ ਸੈਮੀਫਾਈਨਲ ਵਿੱਚ ਤੀਜਾ ਦਰਜਾ ਪ੍ਰਾਪਤ ਡੇਸਿਰਾਏ ਕ੍ਰਾਵਜ਼ਿਕ ਅਤੇ ਨੀਲ ਸਕੁਪਸਕੀ ਨੂੰ 7-6(5) 6-7(5) 10-6 ਨਾਲ ਹਰਾ ਦਿੱਤਾ। ਮੈਚ ਤੋਂ ਬਾਅਦ ਸਾਨੀਆ ਨੇ ਕਿਹਾ ਕਿ ਇਹ ਉਸ ਦਾ ਆਖਰੀ ਗਰੈਂਡ ਸਲੈਮ ਹੈ ਅਤੇ ਰੋਹਨ ਨਾਲ ਖੇਡਣਾ ਖਾਸ ਪਲ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -