12.4 C
Alba Iulia
Saturday, May 4, 2024

ਕਰਨਾਟਕ: ਹੰਪੀ ਉਤਸਵ ਦੌਰਾਨ ਕੰਨੜ ਗੀਤਾ ਨਾ ਸੁਣਾਉਣ ’ਤੇ ਕੈਲੇਸ਼ ਖੇਰ ’ਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ, ਦੋ ਗ੍ਰਿਫ਼ਤਾਰ

Must Read


ਵਿਜੈਨਗਰ (ਕਰਨਾਟਕ), 30 ਜਨਵਰੀ

ਕਰਨਾਟਕ ਪੁਲੀਸ ਨੇ ਇੱਥੇ ਸਟੇਜ ‘ਤੇ ਪਰਫਾਰਮ ਕਰ ਰਹੇ ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਪਾਣੀ ਦੀਆਂ ਬੋਤਲਾਂ ਸੁੱਟਣ ਦੇ ਦੋਸ਼ ‘ਚ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲੀਸ ਨੇ ਦੱਸਿਆ ਕਿ ਦੋਵੇਂ ਖੇਰ ਤੋਂ ਕੰਨੜ ਗੀਤ ਗਾਉਣ ਦੀ ਮੰਗ ਕਰ ਰਹੇ ਸਨ। ਪੁਲੀਸ ਨੇ ਹਿਰਾਸਤ ‘ਚ ਲਏ ਵਿਅਕਤੀਆਂ ਦੇ ਵੇਰਵੇ ਨਹੀਂ ਦਿੱਤੇ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਨੂੰ ਇਤਿਹਾਸਕ ਹੰਪੀ ਉਤਸਵ ਵਿੱਚ ਸੰਗੀਤਕ ਪ੍ਰੋਗਰਾਮ ਦੌਰਾਨ ਵਾਪਰੀ। ਨੌਜਵਾਨਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਹੀ ਕੰਨੜ ਗੀਤਾਂ ਦੀ ਮੰਗ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ ‘ਤੇ ਸਟੇਜ ‘ਤੇ ਬੋਤਲਾਂ ਸੁੱਟ ਦਿੱਤੀਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -