12.4 C
Alba Iulia
Sunday, May 19, 2024

ਮੇਰੇ ’ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ: ਮੋਦੀ

Must Read


ਨਵੀਂ ਦਿੱਲੀ, 9 ਫਰਵਰੀ

ਅਡਾਨੀ ਸਮੂਹ ਨਾਲ ਜੁੜੇ ਮਾਮਲਿਆਂ ‘ਤੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ‘ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਉੰਨਾ ਹੀ ਕਮਲ ਖਿੜੇਗਾ। ਪ੍ਰਧਾਨ ਮੰਤਰੀ ਨੇ ਇਹ ਗੱਲ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ਉਪਰ ਰਾਜ ਸਭਾ ‘ਚ ਚਰਚਾ ਦਾ ਜਵਾਬ ਦਿੰਦੇ ਹੋਏ ਕਹੀ। ਪ੍ਰਧਾਨ ਮੰਤਰੀ ਨੇ ਜਿਵੇਂ ਹੀ ਜਵਾਬ ਦੇਣਾ ਸ਼ੁਰੂ ਕੀਤਾ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰ ਮੰਚ ਦੇ ਨੇੜੇ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -