12.4 C
Alba Iulia
Tuesday, May 14, 2024

ਪਹਿਲਾ ਟੈਸਟ: ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ’ਤੇ 321 ਦੌੜਾਂ, ਆਸਟਰੇਲੀਆ ’ਤੇ 144 ਦੌੜਾਂ ਦੀ ਲੀਡ

Must Read


ਨਾਗਪੁਰ, 10 ਫਰਵਰੀ

ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ ਵਿੱਚ 144 ਦੌੜਾਂ ਦੀ ਲੀਡ ਲੈ ਲਈ। ਕਪਤਾਨ ਵਜੋਂ ਰੋਹਿਤ ਦਾ ਇਹ ਪਹਿਲਾ ਟੈਸਟ ਸੈਂਕੜਾ ਹੈ, ਜਿਸ ਦੀ ਮਦਦ ਨਾਲ ਭਾਰਤ ਨੇ ਸੱਤ ਵਿਕਟਾਂ ‘ਤੇ 321 ਦੌੜਾਂ ਬਣਾਈਆਂ। ਆਸਟ੍ਰੇਲੀਆਈ ਪਾਰੀ ‘ਚ ਪੰਜ ਵਿਕਟਾਂ ਲੈਣ ਵਾਲੇ ਜਡੇਜਾ 66 ਅਤੇ ਅਕਸ਼ਰ ਪਟੇਲ 52 ਦੌੜਾਂ ‘ਤੇ ਖੇਡ ਰਹੇ ਹਨ। ਦੋਵਾਂ ਨੇ ਅੱਠਵੀਂ ਵਿਕਟ ਦੀ ਅਟੁੱਟ ਸਾਂਝੇਦਾਰੀ ਵਿੱਚ 81 ਦੌੜਾਂ ਜੋੜੀਆਂ। ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ ਸਨ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -