12.4 C
Alba Iulia
Tuesday, May 14, 2024

ਟੀ-20 ਮਹਿਲਾ ਵਿਸ਼ਵ ਕੱਪ: ਆਸਟਰੇਲੀਆ ਫਾਈਨਲ ਵਿੱਚ ਪੁੱਜਿਆ

Must Read


ਕੇਪਟਾਊਨ: ਆਸਟਰੇਲੀਆ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਉਸ ਨੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੂੰ ਪੰਜ ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ। ਆਸਟਰੇਲੀਆ ਦੀ ਬੱਲੇਬਾਜ਼ ਬੇਥ ਮੂਨੀ ਨੇ 37 ਗੇਂਦਾਂ ਵਿੱਚ 54 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਭਾਰਤੀ ਟੀਮ 173 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਹੋਈ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 167 ਦੌੜਾਂ ਹੀ ਬਣਾ ਸਕੀ ਤੇ ਮੈਚ ਹਾਰ ਗਈ। ਭਾਰਤ ਤਰਫੋਂ ਕਪਤਾਨ ਹਰਮਨਪ੍ਰੀਤ ਕੌਰ ਨੇ ਸਭ ਤੋਂ ਵਧ 52 ਦੌੜਾਂ ਬਣਾਈਆਂ। ਦੂਜਾ ਸੈਮੀਫਾਈਨਲ ਮੁਕਾਬਲਾ ਭਲਕੇ ਇੰਗਲੈਂਡ ਤੇ ਮੇਜ਼ਬਾਨ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -