12.4 C
Alba Iulia
Sunday, May 12, 2024

ਅਹਿਮਦਾਬਾਦ ’ਚ ਚੌਥਾ ਟੈਸਟ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲੇ ਦਿਨ 4 ਵਿਕਟਾਂ ’ਤੇ 255 ਦੌੜਾਂ ਬਣਾਈਆਂ

Must Read


ਅਹਿਮਦਾਬਾਦ, 9 ਮਾਰਚ

ਆਸਟਰੇਲੀਆ ਨੇ ਇੱਥੇ ਭਾਰਤ ਖ਼ਿਲਾਫ਼ ਚੌਥੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ ‘ਤੇ 255 ਦੌੜਾਂ ਬਣਾਈਆਂ। ਆਸਟਰੇਲੀਆ ਲਈ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੇ ਨਾਬਾਦ 104 ਦੌੜਾਂ ਬਣਾਈਆਂ, ਜਦਕਿ ਕੈਮਰਨ ਗ੍ਰੀਨ ਅਤੇ ਕਪਤਾਨ ਸਟੀਵ ਸਮਿਥ ਨੇ ਕ੍ਰਮਵਾਰ ਨਾਬਾਦ 49 ਅਤੇ 38 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ਮੀ ਨੇ 65 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਚਾਹ ਤੱਕ ਦੋ ਵਿਕਟਾਂ ‘ਤੇ 149 ਦੌੜਾਂ ਬਣਾਈਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -