12.4 C
Alba Iulia
Saturday, May 18, 2024

ਚੀਨੀ ਸੰਸਦ ਨੇ ਪੰਜ ਸਾਲ ਦੇ ਤੀਜੇ ਕਾਰਜਕਾਲ ਲਈ ਸ਼ੀ ਦਾ ਸਮਰਥਨ ਕੀਤਾ

Must Read


ਪੇਈਚਿੰਗ, 10 ਮਾਰਚ

ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਤੀਜੇ ਪੰਜ ਸਾਲ ਦੇ ਕਾਰਜਕਾਲ ਦੇਣ ਲਈ ਸਰਬਮੰਤੀ ਨਾਲ ਸਮਰਥਨ ਦਿੱਤਾ। ਇਸ ਨਾਲ ਉਨ੍ਹਾਂ ਦੇ ਜੀਵਨ ਭਰ ਸੱਤਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਗਿਆ। ਪਿਛਲੇ ਸਾਲ ਅਕਤੂਬਰ ਵਿੱਚ 69 ਸਾਲਾ ਸ਼ੀ ਜਿਨਪਿੰਗ ਨੂੰ ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ (ਸੀਪੀਸੀ) ਦੀ ਕਾਂਗਰਸ ਵਿੱਚ ਦੁਬਾਰਾ ਨੇਤਾ ਚੁਣਿਆ ਗਿਆ ਸੀ। ਸੀਪੀਸੀ ਦੀ ਕਾਂਗਰਸ ਹਰ ਪੰਜ ਸਾਲਾਂ ਵਿੱਚ ਇੱਕ ਵਾਰ ਹੁੰਦੀ ਹੈ।ਇਸ ਨਾਲ ਜਿਨਪਿੰਗ ਸੀਪੀਸੀ ਦੇ ਸੰਸਥਾਪਕ ਮਾਓ ਜ਼ੇ-ਤੁੰਗ ਤੋਂ ਬਾਅਦ ਤੀਜੇ ਪੰਜ ਸਾਲਾਂ ਲਈ ਪਾਰਟੀ ਮੁਖੀ ਚੁਣੇ ਜਾਣ ਵਾਲੇ ਪਹਿਲੇ ਚੀਨੀ ਨੇਤਾ ਬਣ ਗਏ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -