12.4 C
Alba Iulia
Tuesday, May 14, 2024

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਾਉਣ ਲਈ ਬੀਆਰਐੱਸ ਨੇਤਾ ਕਵਿਤਾ ਨੇ ਭੁੱਖ ਹੜਤਾਲ ਕੀਤੀ

Must Read


ਨਵੀਂ ਦਿੱਲੀ, 10 ਮਾਰਚ

ਦਿੱਲੀ ਆਬਕਾਰੀ ਘਪਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ ਨੇ 13 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਲੰਮੇਂ ਸਮੇਂ ਤੋਂ ਲਟਕੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਾਉਣ ਲਈ ਭੁੱਖ ਹੜਤਾਲ ਕੀਤੀ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐੱਮ) ਦੇ ਨੇਤਾ ਸੀਤਾਰਾਮ ਯੇਚੁਰੀ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਛੇ ਘੰਟੇ ਦੀ ਭੁੱਖ ਹੜਤਾਲ ਸ਼ੁਰੂ ਕੀਤੀ। ਭੁੱਖ ਹੜਤਾਲ ਵਿੱਚ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -