12.4 C
Alba Iulia
Saturday, May 18, 2024

ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਮਿਲੀ, ਜਾਂਚ ਲਈ ਫਾਰਮ ਹਾਊਸ ਪੁੱਜੀ

Must Read


ਨਵੀਂ ਦਿੱਲੀ, 11 ਮਾਰਚ

ਦਿੱਲੀ ਪੁਲੀਸ ਨੇ ਅੱਜ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮੁੜ ਉਸ ਫਾਰਮ ਹਾਊਸ ਦਾ ਦੌਰਾ ਕੀਤਾ, ਜਿੱਥੇ ਅਦਾਕਾਰ ਨੇ ਹੋਲੀ ਖੇਡੀ ਸੀ। ਦਿੱਲੀ ਪੁਲੀਸ ਫਾਰਮ ਹਾਊਸ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਦੀ ਘੋਖ ਕੀਤੀ। ਪੁਲੀਸ ਸੂਤਰਾਂ ਅਨੁਸਾਰ 66 ਸਾਲਾ ਅਦਾਕਾਰ ਦੀ ਮੌਤ ਦੀ ਜਾਂਚ ਪੋਸਟਮਾਰਟਮ ਰਿਪੋਰਟ ਦੇ ਅਧਾਰ ‘ਤੇ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੋਸਟਮਾਰਟਮ ਦੌਰਾਨ ਮੌਜੂਦ ਡਾਕਟਰਾਂ ਨੂੰ ਅਦਾਕਾਰ ਦੀ ਮੌਤ ਬਾਰੇ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਮ੍ਰਿਤਕ ਅਭਿਨੇਤਾ ਦੇ ਖੂਨ ਦੇ ਨਮੂਨਿਆਂ ਅਤੇ ਦਿਲ ਦੀ ਰਿਪੋਰਟ ਦੀ ਉਡੀਕ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -