12.4 C
Alba Iulia
Tuesday, May 21, 2024

ਆਲੀਆ ਭੱਟ ਤੀਹ ਵਰ੍ਹਿਆਂ ਦੀ ਹੋਈ

Must Read


ਮੁੰਬਈ, 15 ਮਾਰਚ

ਬੌਲੀਵੁੱਡ ਅਦਾਕਾਰਾ ਆਲੀਆ ਭੱਟ ਤੀਹ ਵਰ੍ਹਿਆਂ ਦੀ ਹੋ ਗਈ ਹੈ। ਅਦਾਕਾਰਾ ਨੂੰ ਉਸ ਦੇ ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਚਾਹੁਣ ਵਾਲਿਆਂ ਨੇ ਸ਼ੁਭਕਾਮਨਾਵਾਂ ਦਿੱਤੀਆਂ। ਆਲੀਆ ਦੇ ਇੱਕ ਫੈਨ ਪੇਜ ਵੱਲੋਂ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜੋ ਜਨਮ ਦਿਨ ਦੇ ਜਸ਼ਨਾਂ ਦੀ ਜਾਪਦੀ ਹੈ। ਇਸ ਤਸਵੀਰ ਵਿੱਚ ਆਲੀਆ ਕੇਕ ਕੱਟਣ ਤੋਂ ਪਹਿਲਾਂ ਦੁਆ ਮੰਗਦੀ ਦਿਖਾਈ ਦੇ ਰਹੀ ਹੈ। -ਏਐੱਨਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -