12.4 C
Alba Iulia
Tuesday, May 21, 2024

ਨੁਸਰਤ ਭਰੁਚਾ ਨੂੰ ‘ਅਕੇਲੀ’ ਦੀ ਸ਼ੂਟਿੰਗ ਦੌਰਾਨ ਲੱਗੀ ਸੱਟ

Must Read


ਮੁੰਬਈ: ਅਦਾਕਾਰਾ ਨੁਸਰਤ ਭਰੁਚਾ, ਜੋ ਇਸ ਵੇਲੇ ਆਪਣੀ ਥ੍ਰਿਲਰ ਡਰਾਮਾ ਫਿਲਮ ”ਅਕੇਲੀ’ ਦੀ ਸ਼ੂਟਿੰਗ ਕਰ ਰਹੀ ਹੈ, ਨੂੰ ਸ਼ੂਟਿੰਗ ਦੌਰਾਨ ਸੱਟ ਲੱਗੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਦੇ ਮੱਥੇ ‘ਤੇ ਸੱਟ ਲੱਗੀ ਹੋਈ ਹੈ ਅਤੇ ਖੂਨ ਵੀ ਵਗਦਾ ਦਿਖਾਈ ਦੇ ਰਿਹਾ ਹੈ। ਇਸ ਫਿਲਮ ਨਾਲ ਨਿਰਦੇਸ਼ਕ ਪ੍ਰਨੋਏ ਮੇਸ਼ਰਾਮ ਵੀ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਨੇ ‘ਕੁਈਨ’ ਅਤੇ ‘ਕੋਮਾਂਡੋ 3’ ਵਿੱਚ ਸਹਾਇਕ ਨਿਰਦੇਸ਼ਕ ਦੀ ਜ਼ਿੰਮੇਵਾਰੀ ਨਿਭਾਈ ਹੈ। ਜ਼ਿਕਰਯੋਗ ਹੈ ਕਿ ‘ਅਕੇਲੀ’ ਤੋਂ ਬਿਨਾਂ ਅਦਾਕਾਰਾ ਨੁਸਰਤ ਭਰੁਚਾ ‘ਛੋਰੀ 2’ ਵਿੱਚ ਵੀ ਕੰਮ ਕਰ ਰਹੀ ਹੈ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -