12.4 C
Alba Iulia
Friday, May 17, 2024

ਕਾਂਗਰਸ ਦੇ ਸੀਨੀਅਰ ਨੇਤਾ ਏਕੇ ਐਂਟਨੀ ਦਾ ਪੁੱਤ ਭਾਜਪਾ ’ਚ ਸ਼ਾਮਲ

Must Read


ਨਵੀਂ ਦਿੱਲੀ, 6 ਅਪਰੈਲ

ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਅਨਿਲ ਐਂਟਨੀ ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ। ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -