12.4 C
Alba Iulia
Sunday, September 24, 2023

ਮੁੰਬਈ: ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ 16 ਸਾਲਾ ਲੜਕਾ ਗ੍ਰਿਫ਼ਤਾਰ

Must Read


ਮੁੰਬਈ, 11 ਅਪਰੈਲ

57 ਸਾਲਾ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਮੁੰਬਈ ਪੁਲੀਸ ਨੇ ਠਾਣੇ ਜ਼ਿਲ੍ਹੇ ਦੇ 16 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲਿਆ ਹੈ। ਲੜਕੇ ਨੇ ਕਥਿਤ ਤੌਰ ‘ਤੇ ਪੁਲੀਸ ਕੰਟਰੋਲ ਰੂਮ ‘ਤੇ ਕਾਲ ਕਰਕੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਹ ਕਾਲ ਸੋਮਵਾਰ ਨੂੰ ਮੁੰਬਈ ਪੁਲੀਸ ਦੇ ਮੁੱਖ ਕੰਟਰੋਲ ਰੂਮ ਕੋਲ ਆਈ ਸੀ। ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲੀਸ ਮੁੰਬਈ ਤੋਂ 70 ਕਿਲੋਮੀਟਰ ਦੂਰ ਠਾਣੇ ਦੇ ਸ਼ਾਹਪੁਰ ‘ਚ ਪਹੁੰਚੀ ਤਾਂ ਪਤਾ ਲੱਗਾ ਕਿ ਇਹ ਕਾਲ 16 ਸਾਲਾ ਲੜਕੇ ਨੇ ਕੀਤੀ ਸੀ। ਲੜਕਾ ਰਾਜਸਥਾਨ ਦਾ ਵਾਸੀ ਹੈ।



News Source link

- Advertisement -
- Advertisement -
Latest News
- Advertisement -

More Articles Like This

- Advertisement -