12.4 C
Alba Iulia
Tuesday, May 14, 2024

ਅੱਲੂ ਅਰਜੁਨ ਨੂੰ ਜਨਮ ਦਿਨ ਮੌਕੇ ਮਿਲੀਆਂ ਸ਼ੁਭਕਾਮਨਾਵਾਂ

Must Read


ਮੁੰਬਈ: ਅਦਾਕਾਰ ਅੱਲੂ ਅਰਜੁਨ ਦੇ ਜਨਮ ਦਿਨ ਮੌਕੇ ਅਦਾਕਾਰ ਸ਼ਾਹਰੁਖ਼ ਖ਼ਾਨ ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਿਆਰ ਭਰੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ ਹਨ। ਅੱਲੂ ਅਰਜੁਨ ਦੇ ਮਿੱਤਰਾਂ ਤੇ ਸਨੇਹੀਆਂ ਨੇ ਅਦਾਕਾਰ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। -ਏਐੱਨਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -