12.4 C
Alba Iulia
Tuesday, February 13, 2024

ਮੁੰਬਈ ਅਤਿਵਾਦੀ ਹਮਲੇ: ਤਹੱਵੁਰ ਰਾਣਾ ਦੀ ਪਟੀਸ਼ਨ ਰੱਦ, ਭਾਰਤ ਨੂੰ ਸੌਂਪਣ ਬਾਰੇ ਫ਼ੈਸਲਾ ਛੇਤੀ ਹੋਣ ਦੀ ਆਸ

Must Read


ਵਾਸ਼ਿੰਗਟਨ, 20 ਅਪਰੈਲ

ਅਮਰੀਕਾ ਦੀ ਅਦਾਲਤ ਨੇ 2008 ਦੇ ਮੁੰਬਈ ਅਤਿਵਾਦੀ ਹਮਲੇ ਦੇ ਕੇਸ ਵਿੱਚ ਲੋੜੀਂਦੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਸਰਕਾਰੀ ਵਕੀਲਾਂ ਨਾਲ ਮੀਟਿੰਗ (ਸਟੇਟਸ ਕਾਨਫਰੰਸ) ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਸ ਨੂੰ ਅਗਲੇ 30 ਦਿਨਾਂ ਦੇ ਅੰਦਰ ਭਾਰਤ ਹਵਾਲੇ ਕਰਨ ਬਾਰੇ ਫੈਸਲਾ ਆਉਣ ਦੀ ਉਮੀਦ ਹੈ। ਲਾਸ ਏਂਜਲਸ ਜ਼ਿਲ੍ਹਾ ਅਦਾਲਤ ਦੀ ਜੱਜ ਨੇ ਇਸ ਮੁੱਦੇ ‘ਤੇ ਜੂਨ 2021 ਵਿੱਚ ਸੁਣਵਾਈ ਕੀਤੀ ਸੀ ਅਤੇ ਕਾਗਜ਼ਾਂ ਦਾ ਆਖਰੀ ਸੈੱਟ ਜੁਲਾਈ 2021 ਵਿੱਚ ਅਦਾਲਤ ਨੂੰ ਸੌਂਪਿਆ ਗਿਆ ਸੀ। ਇਸ ਅਦਾਲਤ ਨੇ ਹਾਲੇ ਤੱਕ ਅਮਰੀਕੀ ਸਰਕਾਰ ਦੀ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਬੇਨਤੀ ‘ਤੇ ਫੈਸਲਾ ਸੁਣਾਉਣਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -