12.4 C
Alba Iulia
Monday, May 13, 2024

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅਗਲੇ ਮਹੀਨੇ ਭਾਰਤ ਆਉਣਗੇ

Must Read


ਇਸਲਾਮਾਬਾਦ, 20 ਅਪਰੈਲ

ਪਾਕਿਸਤਾਨ ਨੇ ਅੱਜ ਐਲਾਨ ਕੀਤਾ ਕਿ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ੇਹਰਾ ਬਲੋਚ ਨੇ ਇੱਥੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਬਲੋਚ ਨੇ ਕਿਹਾ, ‘ਬਿਲਾਵਲ ਭੁੱਟੋ ਜ਼ਰਦਾਰੀ ਭਾਰਤ ਦੇ ਗੋਆ ਵਿੱਚ 4-5 ਮਈ ਨੂੰ ਹੋਣ ਵਾਲੀ ਐੱਸਸੀਓ ਦੇ ਵਿਦੇਸ਼ ਮੰਤਰੀਆਂ (ਸੀਐੱਫਐੱਮ) ਦੀ ਮੀਟਿੰਗ ਵਿੱਚ ਪਾਕਿਸਤਾਨ ਦੇ ਵਫ਼ਦ ਦੀ ਅਗਵਾਈ ਕਰਨਗੇ।’



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -