12.4 C
Alba Iulia
Wednesday, May 15, 2024

ਦੇਸ਼ ਭਰ ਦੀਆਂ ਵਿਰੋਧੀ ਪਾਰਟੀਆਂ ਇਕ ਹੋ ਜਾਓ: ਮਮਤਾ

Must Read


ਸ਼ਮਸ਼ੇਰਗੰਜ, 5 ਮਈ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਜਾਂਚ ਏਜੰਸੀਆਂ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਵੋਟਾਂ ਹਾਸਲ ਕਰਨ ਵਿੱਚ ਮਦਦ ਨਹੀਂ ਕਰਨਗੀਆਂ। ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਮਸ਼ੇਰਗੰਜ ‘ਚ ਸਰਕਾਰੀ ਪ੍ਰੋਗਰਾਮ ਵਿੱਚ ਉਨ੍ਹਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋ ਕੇ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਖ਼ਿਲਾਫ਼ ਮਿਲ ਕੇ ਲੜਨ ਦੀ ਅਪੀਲ ਕੀਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -