12.4 C
Alba Iulia
Wednesday, May 15, 2024

ਐੱਨਸੀਪੀ ਕਮੇਟੀ ਨੇ ਪਵਾਰ ਵੱਲੋਂ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਰੱਦ ਕੀਤਾ

Must Read


ਮੁੰਬਈ, 5 ਮਈ

ਸ੍ਰੀ ਸ਼ਰਦ ਪਵਾਰ ਦੇ ਉਤਰਾਧਿਕਾਰੀ ਦੀ ਚੋਣ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਕਮੇਟੀ ਦੀ ਅਹਿਮ ਬੈਠਕ ਅੱਜ ਸਵੇਰੇ ਮੁੰਬਈ ਵਿਚ ਸ਼ੁਰੂ ਹੋਈ। ਇਸ ਵਿੱਚ ਸ੍ਰੀ ਪਵਾਰ (82) ਵੱਲੋਂ ਪਾਰਟੀ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਮਤਾ ਪਾਸ ਕਰਕੇ ਰੱਦ ਕਰ ਦਿੱਤਾ। ਮੰਗਲਵਾਰ ਨੂੰ ਮੁੰਬਈ ‘ਚ ਆਪਣੀ ਆਤਮਕਥਾ ‘ਲੋਕ ਮਾਝੇ ਸਾਂਗਾਤੀ’ ਨੂੰ ਜਾਰੀ ਕਰਨ ਵੇਲੇ ਐੱਨਸੀਪੀ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਉੱਤਰਾਧਿਕਾਰੀ ਦਾ ਫੈਸਲਾ ਕਰਨ ਲਈ ਪਾਰਟੀ ਕਮੇਟੀ ਵੀ ਬਣਾਈ, ਜਿਸ ਵਿੱਚ ਅਜੀਤ ਪਵਾਰ, ਸੁਪ੍ਰੀਆ ਸੁਲੇ, ਸਾਬਕਾ ਕੇਂਦਰੀ ਮੰਤਰੀ ਪ੍ਰਫੁੱਲ ਪਟੇਲ ਅਤੇ ਛਗਨ ਭੁਜਬਲ ਸ਼ਾਮਲ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -