12.4 C
Alba Iulia
Tuesday, May 14, 2024

ਦਿੱਲੀ: ਪ੍ਰਦਰਸ਼ਨਕਾਰੀ ਭਲਵਾਨਾਂ ਨੇ ਹਨੂੰਮਾਨ ਮੰਦਰ ਤੱਕ ਮਾਰਚ ਕੀਤਾ ਤੇ ਬੰਗਲਾ ਸਾਹਿਬ ਗੁਰਦੁਆਰੇ ਵੀ ਜਾਣਗੇ

Must Read


ਨਵੀਂ ਦਿੱਲੀ, 17 ਮਈ

ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੱਲ ਮਾਰਚ ਕੀਤਾ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਜੰਤਰ-ਮੰਤਰ ‘ਤੇ 25 ਦਿਨਾਂ ਤੋਂ ਪਹਿਲਵਾਨ ਧਰਨੇ ‘ਤੇ ਬੈਠੇ ਹਨ। ਇਸ ਮੌਕੇ ਭੀਮ ਆਰਮੀ ਦੇ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਤੋਂ ਇਲਾਵਾ ਪਹਿਲਵਾਨਾਂ ਦੇ ਨਾਲ ਸੈਂਕੜੇ ਸਮਰਥਕ ਮੌਜੂਦ ਸਨ। ਪ੍ਰਦਰਸ਼ਨਕਾਰੀ ਪਹਿਲਵਾਨ ਬੰਗਲਾ ਸਾਹਿਬ ਗੁਰਦੁਆਰਾ ਮੱਥਾ ਟੇਕਣ ਲਈ ਵੀ ਜਾਣਗੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -