12.4 C
Alba Iulia
Friday, May 10, 2024

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ’ਚ ਦਿ ਕੇਰਲਾ ਸਟੋਰੀ ’ਤੇ ਲੱਗੀ ਪਾਬੰਦੀ ਹਟਾਈ; ਜੇ ਗੜਬੜ ਹੋਈ ਤਾਂ ਵਿਰੋਧੀ ਧਿਰਾਂ ਦੋਸ਼ ਨਾ ਦੇੇਣ: ਟੀਐੱਮਸੀ

Must Read


ਨਵੀਂ ਦਿੱਲੀ/ਕੋਲਕਾਤਾ, 18 ਮਈ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਨੇ ਰਾਜ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਿਨੇਮਾਘਰਾਂ ਵਿੱਚ ਫਿਲਮ ਦੇਖਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਏ। ਉਧਰ, ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ਵਿੱਚ ‘ਦਿ ਕੇਰਲਾ ਸਟੋਰੀ’ ਉੱਤੇ ਪਾਬੰਦੀ ਹਟਾਏ ਜਾਣ ਮਗਰੋਂ ਤ੍ਰਿਣਮੂਲ ਕਾਂਗਰਸ ਪਾਰਟੀ (ਟੀਐੱਮਸੀ) ਨੇ ਕਿਹਾ ਕਿ ਜੇਕਰ ਫਿਲਮ ਦਿਖਾਉਣ ਦੌਰਾਨ ਕੋਈ ਗੜਬੜ ਹੁੰਦੀ ਹੈ ਤਾਂ ਵਿਰੋਧੀ ਧਿਰ ਨੂੰ ਸੱਤਾਧਾਰੀ ਪਾਰਟੀ ਨੂੰ ਦੋਸ਼ ਨਹੀਂ ਦੇਣਾ ਚਾਹੀਦਾ ਭਾਈਚਾਰਿਆਂ ਵਿਚਾਲੇ ਤਣਾਅ ਪੈਦਾ ਹੋਣ ਤੋਂ ਰੋਕਣ ਲਈ ਹੀ ਫਿਲਮ ਦਿਖਾਉਣ ‘ਤੇ ਪਾਬੰਦੀ ਲਗਾਈ ਗਈ ਸੀ। -ਪੀਟਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -